ਭਾਰਤ ਦੇ 79ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਅਹਿਮਦੀਆ ਮੁਸਲਿਮ ਜਮਾਤ ਦੀ ਸਾਈਕਲ ਕਲੱਬ ਨੇ 79 ਕਿਲੋਮੀਟਰ ਸਾਈਕਲ ਚਲਾ ਕੇ ਲੋਕਾਂ ਨੂੰ ਅਮਨ ਸ਼ਾਂਤੀ ਅਤੇ ਭਾਈਚਾਰਕ ਸੰਦੇਸ਼ ਦਿੱਤਾ । ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ ਅਤੇ ਨੌਜਵਾਨਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ ਇਹ ਸਾਈਕਲ ਟੂਰ 11 ਅਗਸਤ ਨੂੰ ਸ਼ੁਰੂ ਹੋਇਆ ਸੀ ਜਿਸ ਦੀ ਸਮਾਪਤੀ 15 ਅਗਸਤ ਆਜ਼ਾਦੀ ਦਿਵਸ ਵਾਲੇ ਦਿਨ ਹੋਈ ।
ਆਜ਼ਾਦੀ ਦਿਵਸ ਨੂੰ ਸਮਰਪਿਤ ਸਾਈਕਲ ਟੂਰ ਹੋਇਆ ਰਵਾਨਾ
Date: