AVM ਸੀਨੀਅਰ ਸੈਕੈਂਡਰੀ ਸਕੂਲ ਕਾਦੀਆਂ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

Date:

ਕਾਦੀਆਂ 12 ਅਪ੍ਰੈਲ (ਸਲਾਮ ਤਾਰੀ)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਕਲਾਸ ਦੇ ਨਤੀਜੇ ਵਿੱਚ ਏਵੀਐਮ ਸੀਨੀਅਰ ਸੈਕੈਂਡਰੀ ਸਕੂਲ ਕਾਦੀਆਂ ਦੇ ਸਾਰੇ 100% ਵਿਦਿਆਰਥੀ 80% ਤੋਂ ਉੱਪਰ ਨੰਬਰ ਪ੍ਰਾਪਤ ਕਰਕੇ ਪਾਸ ਹੋਏ ਸਕੂਲ ਵਿੱਚ ਪਹਿਲਾ ਸਥਾਨ ਪਲਕਪ੍ਰੀਤ ਕੋਰ ਨੇ 95.5 ਪ੍ਰਤੀਸ਼ਤ , ਅਮਨਦੀਪ ਕੌਰ ਅਤੇ ਜਸਦੀਪ ਕੌਰ ਨੇ 93% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ , ਚਾਹਤ , ਜਸ਼ਨਦੀਪ ਕੋਰ, ਸਨੇਹਾ ਨੇ 92% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਮੈਨੇਜਮੈਂਟ , ਪਿੰ੍ਸੀਪਲ ਵੱਲੋਂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਵਿਦਿਆਰਥੀਆਂ ਦਾ ਮਿਠਾਈ ਖਲਾ ਕੇ ਖੁਸ਼ੀ ਸਾਂਝੀ ਕੀਤੀ ਗਈ ਬੱਚਿਆਂ ਨੂੰ ਉਹਨਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਮਿਹਨਤ ਅਤੇ ਲਗਨ ਨਾਲ ਵਿਦਿਆਰਥੀਆਂ ਨੂੰ ਅੱਗੇ ਵਧਨ ਲਈ ਪ੍ਰੇਰਣਾ ਦਿੱਤੀ

Share post:

Subscribe

Popular

More like this
Related

ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।

ਕਾਦੀਆਂ, 1 ਮਾਰਚ( ਤਾਰੀ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਸਾਇੰਸ...

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼

ਬਟਾਲਾ, 28 ਫਰਵਰੀ ( ਤਾਰੀ) ਪੰਜਾਬ ਦੇ ਕਾਰਜਕਾਰੀ ਪ੍ਰਧਾਨ...

*ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ*

 *ਬਟਾਲਾ 28 ਫ਼ਰਵਰੀ (ਤਾਰੀ )**ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ਼੍ਰੀਮਤੀ...

ਐੱਸ.ਐੱਸ. ਬਾਜਵਾ ਸਕੂਲ ਦੇ ਨਿੱਕੇ- ਨਿੱਕੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ :-

ਕਾਦੀਆਂ 28 ਫਰਵਰੀ (ਤਾਰੀ):-ਸਥਾਨਕ ਐਸ.ਐਸ ਬਾਜਵਾ ਮੈਮੋਰੀਅਲ ਪਬਲਿਕ ਸਕੂਲ...