ਮੁਸਲਿਮ ਜਮਾਤ ਅਹਮਦੀਆ ਵੱਲੋਂ ਖਿਲਾਫਤ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ।

Date:

ਕਾਦੀਆਂ 30 ਮਈ (ਸਲਾਮ ਤਾਰੀ ) ਮੁਸਲਿਮ ਜਮਾਤ ਅਹਮਦੀਆ ਵੱਲੋਂ ਖਿਲਾਫਤ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਅਹਿਮਦੀਆ ਯੂਥ ਵਿੰਦ ਭਾਰਤ ਦੇ ਪ੍ਰਧਾਨ ਸ਼ਮੀਮ ਅਹਿਮਦ ਗੋਰੀ ਨੇ ਕੀਤੀ।
ਇਸ ਸਮਾਗਮ ਦਾ ਉਦਘਾਟਨ ਪਵਿੱਤਰ ਕੁਰਾਨ ਮਜੀਦ ਦੀ ਤਿਲਾਵਤ ਨਾਲ ਕੀਤਾ ਗਿਆ। ਇਸ ਤੋਂ ਬਾਅਦ ਮੌਲਾਨਾ ਮੁਹੰਮਦ ਹਮੀਦ ਕੌਸਰ ਨੇ  ਖਿਲਾਫਤ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਅਹਿਮਦੀਆ ਮੁਸਲਿਮ ਜਮਾਤ ਦੇ ਨੁਮਾਇੰਦੇ ਹਾਜ਼ਰ ਸਨ।

Share post:

Subscribe

Popular

More like this
Related

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਡਾਲਾ ਗ੍ਰੰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ 

  ਕਾਦੀਆ 14 ਅਪ੍ਰੈਲ (ਤਾਰੀ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ...

ਵੇਦ ਕੌਰ ਪ੍ਰਾਈਮਰੀ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ 

  ਕਾਦੀਆ 14 ਅਪ੍ਰੈਲ (ਤਾਰੀ)ਅੱਜ ਜਿੱਥੇ ਪੂਰੇ ਪੰਜਾਬ ਭਰ ਵਿੱਚ...

ਬਲਾਕ ਬਟਾਲਾ 2 ਵਿੱਚ Mindfullness ਵੀਸ਼ੇ ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ 

ਕਾਦੀਆਂ 10  ਅਪ੍ਰੈਲ(ਸਲਾਮ ਤਾਰੀ) ਬਲਾਕ ਬਟਾਲਾ 2 ਦੇ ਨੋਡਲ ਅਫ਼ਸਰ ਸ਼੍ਰੀ ਰਾਮ ਲਾਲ...

ਸ੍ਰੀ ਗੁਰੂ ਕ੍ਰਿਪਾ ਮਾਡਲ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ।

ਕਾਦੀਆਂ 7 ਅਪ੍ਰੈਲ ( ਸਲਾਮ ਤਾਰੀ) :- ਸ੍ਰੀ ਗੁਰੂ ਕ੍ਰਿਪਾ ਮਾਡਲ...