ਰੈਂਬੋ ਸਕੂਲ ਵਿੱਚ ਸਪੋਰਟਸ ਦਿਵਸ ਮਨਾਇਆ

Date:

ਕਾਦੀਆਂ 4 ਨਵੰਬਰ (ਸਲਾਮ ਤਾਰੀ) ਅੱਜ ਕਾਦੀਆਂ ਵਿਖੇ ਰੈਬੋ ਸਕੂਲ ਵੱਲੋਂ ਸਪੋਰਟਸ ਦਿਵਸ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਬੱਚਿਆਂ ਦੇ ਵੱਖ-ਵੱਖ ਸਪੋਰਟਸ ਮੁਕਾਬਲੇ ਕਰਵਾਏ ਗਏ। ਅਤੇ ਜੇਤੂ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ।

ਇਸ ਮੌਕੇ ਬੱਚਿਆਂ ਦੇ ਪੇਰੈਂਟਸ ਦੇ ਮੁਕਾਬਲੇ ਵੀ ਕਰਵਾਏ ਗਏ ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਰੈਂਬੋ ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬੱਚਿਆਂ ਲਈ ਬਹੁਤ ਜਰੂਰੀ।
ਇਸ ਕਰਕੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਕੂਲ ਵਿੱਚ ਸਪੋਰਟਸ ਦਿਵਸ। ਮਨਾਇਆ ਗਿਆ ।
ਖੇਡ ਮੁਕਾਬਲਿਆਂ ਦੌਰਾਨ ਬੱਚਿਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ।

ਸਕੂਲ ਦੀ ਪ੍ਰਿੰਸੀਪਲ ਨੇ ਆਏ ਹੋਏ ਪੇਰੈਂਟਸ ਦਾ ਧੰਨਵਾਦ ਕੀਤਾ ਅਤੇ ਸਕੂਲ ਸਟਾਫ  ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਕੜੀ ਮਿਹਨਤ ਸਦਕਾ ਅੱਜ ਦਾ ਇਹ ਦਿਨ ਕਾਮਯਾਬ ਬਣਾਇਆ

Share post:

Subscribe

Popular

More like this
Related

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਡਾਲਾ ਗ੍ਰੰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ 

  ਕਾਦੀਆ 14 ਅਪ੍ਰੈਲ (ਤਾਰੀ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ...

ਵੇਦ ਕੌਰ ਪ੍ਰਾਈਮਰੀ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ 

  ਕਾਦੀਆ 14 ਅਪ੍ਰੈਲ (ਤਾਰੀ)ਅੱਜ ਜਿੱਥੇ ਪੂਰੇ ਪੰਜਾਬ ਭਰ ਵਿੱਚ...

ਬਲਾਕ ਬਟਾਲਾ 2 ਵਿੱਚ Mindfullness ਵੀਸ਼ੇ ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ 

ਕਾਦੀਆਂ 10  ਅਪ੍ਰੈਲ(ਸਲਾਮ ਤਾਰੀ) ਬਲਾਕ ਬਟਾਲਾ 2 ਦੇ ਨੋਡਲ ਅਫ਼ਸਰ ਸ਼੍ਰੀ ਰਾਮ ਲਾਲ...

ਸ੍ਰੀ ਗੁਰੂ ਕ੍ਰਿਪਾ ਮਾਡਲ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ।

ਕਾਦੀਆਂ 7 ਅਪ੍ਰੈਲ ( ਸਲਾਮ ਤਾਰੀ) :- ਸ੍ਰੀ ਗੁਰੂ ਕ੍ਰਿਪਾ ਮਾਡਲ...