ਕਾਦੀਆਂ, 21 ਜੂਨ- (ਸਲਾਮ ਤਾਰੀ)
ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਿਤੀ 21-06-2025 ਨੂੰ ਸਰਕਾਰੀ ਹਾਈ ਸਕੂਲ ਕਾਹਲਵਾਂ ਵਿੱਖੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆlਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਬੜੇ ਉਤਸਾਹ ਨਾਲ ਭਾਗ ਲਿਆ ਗਿਆlਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆl