ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ

Date:

ਬਟਾਲਾ 21 ਅਪ੍ਰੈਲ (  ਸਲਾਮ ਤਾਰੀ) ਪੰਜਾਬ ਸਿਖਿਆ ਕ੍ਰਾਂਤੀ’ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ ਸਰਕਾਰੀ ਹਾਈ ਕੂਲ ਲੱਧਾ ਮੁੰਡਾਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ ਤੇ ਲੜਕੇ) ਘੁਮਾਣ ਅਤੇ ਸਰਕਾਰੀ ਮਿਡਲ ਸਕੂਲ ਪਜੋਚੱਕ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਹਨ।

ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈਜੋ ਪਿਛਲੀਆਂ ਸਰਕਾਰਾਂ ਕਰਨ ਵਿੱਚ ਅਸਫਲ ਰਹੀਆਂ ਹਨ।

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਸਕੂਲਾਂ ਵਿਖੇ ਨਵੀਆਂ-ਨਵੀਆਂ ਇਮਾਰਤਾਂ,  ਲਾਇਬ੍ਰੇਰੀਕੰਪਿਊਟਰ ਲੈਬਾਰਟੀਆਂਪਾਰਕਖੇਡ ਦੇ ਮੈਦਾਨਮਿਡ ਡੇਅ ਮਿਲ ਤਹਿਤ ਵਧੀਆ ਖਾਣਾਵਰਦੀਆਂਕਿਤਾਬਾਂਏ.ਸੀ. ਕਲਾਸ ਰੂਮਲੜਕੇ-ਲੜਕੀਆਂ ਲਈ ਵੱਖਰਾ-ਵੱਖਰਾਂ ਪਖਾਨਾ ਅਤੇ ਹੋਰ ਵਿਕਾਸ ਕਾਰਜਾਂ ਜੋ ਕਿ ਸਕੂਲਾਂ ਦੇ ਬਹੁਪੱਖੀ ਵਿਕਾਸ ਵਿਚ ਭੁਮਿਕਾ ਨਿਭਾਉਂਦੇ ਹਨਦੀ ਪੂਰਤੀ ਕੀਤੀ ਜਾ ਰਹੀ ਹੈ।

ਇਸ ਮੌਕੇ ਬੀ.ਪੀ.ਈ.ਓ ਜਸਵਿੰਦਰ ਸਿੰਘਬੀ ਪੀ ਈ ਓ ਤਰਸੇਮ ਸਿੰਘ ਰਿਆੜਬੀ ਐਨ ਓ ਰਾਮ ਲਾਲ,ਪ੍ਰਿੰਸੀਪਲ ਪ੍ਰਮਜੀਤ ਕੌਰਪਿ੍ਰੰਸੀਪਲ ਨਿਰਮਲ ਸਿੰਘਅਧਿਾਪਕ ਰਾਜਬੀਰ ਕੌਰ,ਪੀ ਏ ਰਾਜੂ ਭਿੰਡਰਪੀ ਏ ਸੁਖਦੇਵ ਸਿੰਘ ਰੋਮੀਸਰਪੰਚ ਸੁਖਰਾਜ ਸਿੰਘ ਕਾਹਲੋ ਪੇਰੋਸ਼ਾਹਸਿੱਖਿਆ ਸੁਧਾਰ ਕਮੇਟੀ ਦੇ ਕੋਆਰਡੀਨੇਟਰ ਜੋਨੀ ਘੁਮਾਣਸਰਪੰਚ ਜੀਵਨ ਸਿੰਘਸਰਪੰਚ ਮਨਜੀਤ ਸਿੰਘ ਵਾੜੇਪ੍ਰਧਾਨ ਬਲਜੀਤ ਸਿੰਘ ਘੁਮਾਣਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ ਘੁਮਾਣਇਕਬਾਲ ਸਿੰਘ ਪੰਚ,ਗੁਰਜੀਤ ਸਿੰਘ ਜੰਬਾ ਪੰਚ,ਹਨੀ ਦਿਓਲਮੰਗਲ ਸਿੰਘ ਪੰਚਸੁਖਜਿੰਦਰ ਸਿੰਘ ਪੰਚਮੱਖਣ ਸਿੰਘ ਸਾਹਸੈਕਟਰੀ ਸੁਮਨਬੀਰ ਸਿੰਘਸਾਬਕਾ ਸਰਪੰਚ ਕੁਲਵੰਤਬੀਰ ਸਿੰਘ ਘੁਮਾਣਰਾਮ ਸਿੰਘ ਸਰਪੰਚ ਭੱਟੀਵਾਲ ਅਤੇ ਦਿਲਬਾਗ ਸਿੰਘ ਵਾੜੇ ਆਦਿ ਹਾਜ਼ਰ ਸਨ।

Share post:

Subscribe

Popular

More like this
Related

ਜਿਲ੍ਹਾ ਪੱਧਰੀ ਸਮਾਗਮ ਵਿੱਚ ਕੁਲਦੀਪ ਕੌਰ ਡੀ ਪੀ ਈ ਬਸਰਾਏ ਨੂੰ ਸਨਮਾਨਿਤ ਕੀਤਾ

ਕਾਦੀਆ 20 ਮਈ (ਤਾਰੀ) ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ...

ਤਾਲੀਮੁਲ ਇਸਲਾਮ ਸੀਨੀਅਰ ਸੈਕੈਂਡਰੀ ਸਕੂਲ ਕਾਦੀਆਂ ਦਾ ਨਤੀਜਾ 100% ਰਿਹਾ

 ਕਾਦੀਆਂ 20 ਮਈ (ਸਲਾਮ ਤਾਰੀ) ਪੰਜਾਬ ਸਕੂਲ ਸਿਖਿਆ ਬੋਰਡ...

ਫੈਜ਼ਾਨ ਅਹਿਮਦ ਨੇ ਸਾਈਂਸ  ਵਿੱਚ 100 ਵਿੱਚੋਂ 100 ਨੰਬਰ ਲੈ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ

ਕਾਦੀਆਂ 19 ਮਈ (ਸਲਾਮ ਤਾਰੀ) ਪੰਜਾਬ ਸਕੂਲ ਸਿਖਿਆ ਬੋਰਡ...

ਅਲੀਮ ਅਹਿਮਦ ਨੇ ਮੈਥ ਵਿੱਚ 100 ਵਿੱਚੋਂ 100 ਨੰਬਰ ਲੈ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ

ਕਾਦੀਆਂ 19 ਮਈ (ਸਲਾਮ ਤਾਰੀ) ਪੰਜਾਬ ਸਕੂਲ ਸਿਖਿਆ ਬੋਰਡ...