ਸਤਨਾਮ ਸਿੰਘ ਨੇ ਸਬ ਤਹਿਸੀਲ ਕਾਦੀਆਂ ਦਾ ਚਾਰਜ ਸੰਭਾਲਿਆ

Date:

ਕਾਦੀਆਂ 22 ਅਪ੍ਰੈਲ (ਸਲਾਮ ਤਾਰੀ) ਅੱਜ ਸਤਨਾਮ ਸਿੰਘ ਨੇ ਕਾਦੀਆਂ ਸਬ ਤਹਿਸੀਲ ਦਾ ਚਾਰਜ ਬਤੋਰ ਨਾਇਬ ਤਹਿਸੀਲਦਾਰ ਸੰਭਾਲਿਆ। ਇਸ ਮੌਕੇ ਸਮੂਹ ਤਹਿਸੀਲ ਸਟਾਫ ਨੇ ਨਾਇਬ ਤਹਿਸੀਲਦਾਰ ਦਾ ਸਵਾਗਤ ਕੀਤਾ। ਸਤਨਾਮ ਸਿੰਘ ਨੇ ਕਿਹਾ ਕੇ ਕਿਸੇ ਵਿਅਕਤੀ ਨੂੰ ਕਿਸੇ ਤਰਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਕਿਸੇ ਵਿਅਕਤੀ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਮੇਰੇ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਯੁਗੇਸ਼ ਮਹਾਜਨ, ਅਮਨ, ਵਿੱਕੀ ਮੇਜਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ

Share post:

Subscribe

Popular

More like this
Related

ਕਾਲਜ ਦੇ ਪੋਸਟ -ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਵਿਦਾਇਗੀ ਸਮਾਗਮ ਆਯੋਜਿਤ।

 ਕਾਦੀਆਂ,25 ਅਪ੍ਰੈਲ (ਤਾਰੀ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪੋਸਟ -ਗ੍ਰੈਜੂਏਟ...

ਦਿਲਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ 

 ਕਾਦੀਆ 25 ਅਪ੍ਰੈਲ, (ਤਾਰੀ): ਇਲਾਕੇ ਲਈ ਮਾਣ ਵਾਲੀ ਗੱਲ...

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵੱਲੋਂ ਵਿਦਾਇਗੀ ਸਮਾਗਮ ਕਰਵਾਇਆ ਗਿਆ।

ਕਾਦੀਆਂ, 21 ਅਪ੍ਰੈਲ (ਤਾਰੀ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਡਾਲਾ ਗ੍ਰੰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ 

  ਕਾਦੀਆ 14 ਅਪ੍ਰੈਲ (ਤਾਰੀ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ...