ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਕਾਹਲਵਾਂ ਵਿਖੇ ਮਿਤੀ 05-06-2025 ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ l ਇਸ ਦਿਨ ਤੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਪੌਦਿਆਂ ਦੀ ਮਹੱਤਤਾ ਬਾਰੇ ਦੱਸਿਆ ਗਿਆl ਵਿਦਿਆਰਥੀਆਂ ਵੱਲੋਂ ਇਸ ਦਿਨ ਤੇ ਭਾਸ਼ਣ ਮੁਕਾਬਲੇ ਅਤੇ ਚਾਰਟ ਮੇਕਿੰਗ ਕੰਪੀਟੀਸ਼ਨ ਵਿੱਚ ਭਾਗ ਲਿਆ l ਇਸ ਦਿਨ ਤੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਸਕੂਲ ਵਿੱਚ ਪੌਦੇ ਲਗਾਏ ਗਏ l
