ਮਾਝਾ
ਵਿਦਿਆਰਥੀਆਂ ਨੂੰ ਜਾਗਰੂਕਤਾ ਸੈਮੀਨਾਰ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਕੀਤਾ ਜਾਗਰੂਕ
ਬਟਾਲਾ, 22 ਅਪ੍ਰੈਲ ( ਅਬਦੁਲ ਸਲਾਮ ਤਾਰੀ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ...
ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ
ਬਟਾਲਾ,22 ਅਪ੍ਰੈਲ (ਅਬਦੁਲ ਸਲਾਮ ਤਾਰੀ) ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸੀਜ਼ਨ...
ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ ਘੁੰਮਣ ਕਲਾਂ ਵਿਖੇ ਜਾਗਰੂਕਤਾ ਰੈਲੀ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ
ਬਟਾਲਾ, 22 ਅਪ੍ਰੈਲ (ਅਬਦੁਲ ਸਲਾਮ ਤਾਰੀ )ਪੰਜਾਬ ਸਰਕਾਰ ਵੱਲੋਂ ਅਰੰਭੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੀਆਂ ਅਲਾਮਤਾਂ...
ਖਿਡਾਰੀਆਂ ਵੱਲੋਂ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
ਬਟਾਲਾ, 22 ਅਪ੍ਰੈਲ ( ਅਬਦੁਲ ਸਲਾਮ ਤਾਰੀ)ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਲਈ...
ਸਤਨਾਮ ਸਿੰਘ ਨੇ ਸਬ ਤਹਿਸੀਲ ਕਾਦੀਆਂ ਦਾ ਚਾਰਜ ਸੰਭਾਲਿਆ
ਕਾਦੀਆਂ 22 ਅਪ੍ਰੈਲ (ਸਲਾਮ ਤਾਰੀ) ਅੱਜ ਸਤਨਾਮ ਸਿੰਘ ਨੇ ਕਾਦੀਆਂ ਸਬ ਤਹਿਸੀਲ ਦਾ ਚਾਰਜ ਬਤੋਰ ਨਾਇਬ ਤਹਿਸੀਲਦਾਰ ਸੰਭਾਲਿਆ। ਇਸ ਮੌਕੇ ਸਮੂਹ ਤਹਿਸੀਲ ਸਟਾਫ ਨੇ...