ਸਰਕਾਰੀ ਪ੍ਰਾਇਮਰੀ ਸਕੂਲ, ਘਣੀਏ-ਕੇ-ਬਾਂਗਰ ਵਿਖੇ 19 ਲੱਖ 46 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Date:

 ਬਟਾਲਾ, 9 ਅਪ੍ਰੈਲ ( ਅਬਦੁਲ ਸਲਾਮ ਤਾਰੀ )  ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਬਲਬੀਰ ਸਿੰਘ ਪਨੂੰਚੇਅਰਮੈਨ ਪਨਸਪ ਪੰਜਾਬ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲਘਣੀਏ-ਕੇ-ਬਾਂਗਰ ਵਿਖੇ 19 ਲੱਖ 46 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਦੇ ਪਿਤਾ ਸ: ਤਾਰਾ ਸਿੰਘਪ੍ਰਿੰਸੀਪਲ ਮੀਨੂ ਬਾਲਾਮੈਡਮ ਮਨਜਿੰਦਰ ਕੌਰਮੈਡਮ ਗੁਰਪ੍ਰੀਤ ਕੌਰ ਅਤੇ ਸਕੂਲ ਦਾ ਸਟਾਫ ਮੋਜੂਦ ਸਨ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਦੇਣ ਦੇ ਮੰਤਵ ਨਾਲ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਵਿਦਿਆਰਥੀਆਂ ਲਈ ਸ਼ਾਨਦਾਰ ਕਲਾਸ ਰੂਮਬੈਠਣ ਲਈ ਬੈਂਚਲਾਇਬ੍ਰੇਰੀ ਅਤੇ ਸਾਫ ਸੁਥਰੇ ਵਾਸ਼ਰੂਮ ਆਦਿ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਸੁਖਾਵਾਂ ਮਾਹੋਲ ਪ੍ਰਦਾਨ ਕੀਤਾ ਗਿਆ ਹੈ।

ਇਸ ਮੌਕੇ ਸਰਪੰਚ ਕਰਮਜੀਤ ਸਿੰਘਬਰਾਟ ਮਸੀਹਬਿਕਰਮਜੀਤ ਸਿੰਘ ਸ਼ੇਰਾਸੁਖਰਾਜ ਸਿੰਘਦਲਜੀਤ ਸਿੰਘਬਲਜੀਤ ਸਿੰਘ ਖਾਲਸਾਸੁਰਿੰਦਰ ਪਾਲ ਸਿੰਘਕਰਤਾਰ ਸਿੰਘਡਿੰਪਲ ਵਿਲੀਅਮਲੰਬੜਦਾਰ ਸੁਲੱਖਣ ਸਿੰਘਸਰਬਪ੍ਰੀਤ ਸਿੰਘਮਾਸਟਰ ਮਲਕੀਤ ਸਿੰਘਮਾਸਟਰ ਪ੍ਰਦੀਪ ਸਿੰਘ,  ਮਾਸਟਰ ਅਜੇ ਕੁਮਾਰਸੈਕਟਰੀ ਰਸ਼ਪਾਲ ਸਿੰਘਸਰਪੰਚ ਹਰਦੀਪ ਸਿੰਘ ਦਮੋਦਰਜਸਬੀਰ ਸਿੰਘ ਭਾਲੋਵਾਲੀਰਘਬੀਰ ਸਿੰਘ ਅਠਵਾਲਬਲਾਕ ਪ੍ਰਧਾਨ ਸ਼ਮਸ਼ੇਰ ਸਿੰਘਬਲਾਕ ਪ੍ਰਧਾਨ ਹਰਦੀਪ ਸਿੰਘਬਲਾਕ ਪ੍ਰਧਾਨ ਹਰਪ੍ਰੀਤ ਸਿੰਘਬਲਾਕ ਪ੍ਰਧਾਨ ਜਗਜੀਤ ਸਿੰਘਬਲਾਕ ਪ੍ਰਧਾਨ ਮਲਜਿੰਦਰ ਸਿੰਘਗਗਨਦੀਪ ਸਿੰਘ ਕੋਟਲਾ ਬਾਮਾਸਰਪੰਚ ਕਰਨ ਬਾਠ ਅਤੇ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...